FreeBiblesIndia / Punjabi_Bible

Punjabi Bible (ਪੰਜਾਬੀ ਬਾਈਬਲ). This work is made available under a Creative Commons Attribution-ShareAlike 4.0 International License.
http://www.freebiblesindia.in/bible/pan/
Other
11 stars 12 forks source link

Misplaced question mark in 2 Kings 1:6 #9

Closed DavidHaslam closed 7 years ago

DavidHaslam commented 7 years ago

2 Kings 1:6 reads: \v 6 ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਇੱਕ ਮਨੁੱਖ ਸਾਨੂੰ ਮਿਲਣ ਲਈ ਆਇਆ ਅਤੇ ਸਾਨੂੰ ਆਖਿਆ ਕਿ ਜਿਸ ਰਾਜੇ ਨੇ ਤੁਹਾਨੂੰ ਭੇਜਿਆ ਉਸ ਦੇ ਕੋਲ ਮੁੜ ਜਾਓ ਅਤੇ ਉਸ ਨੂੰ ਆਖੋ ਕਿ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ, ‘ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜੋ ਤੂੰ ਅਕਰੋਨ ਦੇ ਦੇਵਤੇ ਬਆਲ-ਜਬੂਬ ਕੋਲ ਪੁੱਛਣ ਲਈ ਭੇਜਦਾ ਹੈਂ’? ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ ।”

Shouldn't the question mark actually be before the end quotation mark? i.e. \v 6 ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਇੱਕ ਮਨੁੱਖ ਸਾਨੂੰ ਮਿਲਣ ਲਈ ਆਇਆ ਅਤੇ ਸਾਨੂੰ ਆਖਿਆ ਕਿ ਜਿਸ ਰਾਜੇ ਨੇ ਤੁਹਾਨੂੰ ਭੇਜਿਆ ਉਸ ਦੇ ਕੋਲ ਮੁੜ ਜਾਓ ਅਤੇ ਉਸ ਨੂੰ ਆਖੋ ਕਿ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ, ‘ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜੋ ਤੂੰ ਅਕਰੋਨ ਦੇ ਦੇਵਤੇ ਬਆਲ-ਜਬੂਬ ਕੋਲ ਪੁੱਛਣ ਲਈ ਭੇਜਦਾ ਹੈਂ ?’ ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ ।”

After all, in English, the quotation is a question: 'Is there no God in Israel that you send to inquire of Baal Zebub, the god of Ekron?'

DavidHaslam commented 7 years ago

I have just made this change in the Editing branch of my fork.

DavidHaslam commented 7 years ago

Fixed in pull request #10